ਅਲ-ਹਾਕਾ · 12/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
لِنَجْعَلَهَا لَكُمْ تَذْكِرَةً وَتَعِيَهَا أُذُنٌ وَاعِيَةٌ ۝١٢
Linaj`alahaa lakum tazki ratanw-wa ta`iyahaa unzununw waa`iyah
📖 ਪੰਜਾਬੀ ਵਿੱਚ
12਼ ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਹਾਕਾ

10فَعَصَوْا رَسُولَ رَبِّهِمْ فَأَخَذَهُمْ أَخْذَةً رَّابِيَةً
10਼ ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।
11إِنَّا لَمَّا طَغَى الْمَاءُ حَمَلْنَاكُمْ فِي الْجَارِيَةِ
11਼ ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।
12لِنَجْعَلَهَا لَكُمْ تَذْكِرَةً وَتَعِيَهَا أُذُنٌ وَاعِيَةٌ
12਼ ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।
13فَإِذَا نُفِخَ فِي الصُّورِ نَفْخَةٌ وَاحِدَةٌ
13਼ ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।
14وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً
14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
12ਆਇਤ

ਅਨੁਵਾਦ — ਅਲ-ਹਾਕਾ 12

ਸੂਰਾ ਅਲ-ਹਾਕਾ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ…

ਸੂਰਾ ਆਇਤ 12/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers