ਅਲ-ਹਾਕਾ · 13/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
فَإِذَا نُفِخَ فِي الصُّورِ نَفْخَةٌ وَاحِدَةٌ ۝١٣
Fa izaa nufikha fis soori nafkhatunw waahidah
📖 ਪੰਜਾਬੀ ਵਿੱਚ
13਼ ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਹਾਕਾ

11إِنَّا لَمَّا طَغَى الْمَاءُ حَمَلْنَاكُمْ فِي الْجَارِيَةِ
11਼ ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।
12لِنَجْعَلَهَا لَكُمْ تَذْكِرَةً وَتَعِيَهَا أُذُنٌ وَاعِيَةٌ
12਼ ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।
13فَإِذَا نُفِخَ فِي الصُّورِ نَفْخَةٌ وَاحِدَةٌ
13਼ ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।
14وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً
14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
15فَيَوْمَئِذٍ وَقَعَتِ الْوَاقِعَةُ
15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
13ਆਇਤ

ਅਨੁਵਾਦ — ਅਲ-ਹਾਕਾ 13

ਸੂਰਾ ਅਲ-ਹਾਕਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ…

ਸੂਰਾ ਆਇਤ 13/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers