ਅਲ-ਹਾਕਾ · 14/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً ۝١٤
Wa humilatil ardu wal jibaalu fadukkataa dakkatanw waahidah
📖 ਪੰਜਾਬੀ ਵਿੱਚ
14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਹਾਕਾ

12لِنَجْعَلَهَا لَكُمْ تَذْكِرَةً وَتَعِيَهَا أُذُنٌ وَاعِيَةٌ
12਼ ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।
13فَإِذَا نُفِخَ فِي الصُّورِ نَفْخَةٌ وَاحِدَةٌ
13਼ ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।
14وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً
14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
15فَيَوْمَئِذٍ وَقَعَتِ الْوَاقِعَةُ
15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
16وَانشَقَّتِ السَّمَاءُ فَهِيَ يَوْمَئِذٍ وَاهِيَةٌ
16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
14ਆਇਤ

ਅਨੁਵਾਦ — ਅਲ-ਹਾਕਾ 14

ਸੂਰਾ ਅਲ-ਹਾਕਾ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ…

ਸੂਰਾ ਆਇਤ 14/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers