ਅਲ-ਹਾਕਾ · 15/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
فَيَوْمَئِذٍ وَقَعَتِ الْوَاقِعَةُ ۝١٥
Fa yawma`izinw waqa`atil waaqi`ah
📖 ਪੰਜਾਬੀ ਵਿੱਚ
15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਹਾਕਾ

13فَإِذَا نُفِخَ فِي الصُّورِ نَفْخَةٌ وَاحِدَةٌ
13਼ ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।
14وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً
14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
15فَيَوْمَئِذٍ وَقَعَتِ الْوَاقِعَةُ
15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
16وَانشَقَّتِ السَّمَاءُ فَهِيَ يَوْمَئِذٍ وَاهِيَةٌ
16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
17وَالْمَلَكُ عَلَىٰ أَرْجَائِهَا ۚ وَيَحْمِلُ عَرْشَ رَبِّكَ فَوْقَهُمْ يَوْمَئِذٍ ثَمَانِيَةٌ
17਼ ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
15ਆਇਤ

ਅਨੁਵਾਦ — ਅਲ-ਹਾਕਾ 15

ਸੂਰਾ ਅਲ-ਹਾਕਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।

ਸੂਰਾ ਆਇਤ 15/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers