ਅਲ-ਹਾਕਾ · 16/52
ਅਨੁਵਾਦ ਉਚਾਰਨ — ਅਲ-ਹਾਕਾ
وَانشَقَّتِ السَّمَاءُ فَهِيَ يَوْمَئِذٍ وَاهِيَةٌ ۝١٦
Wanshaqqatis samaaa`u fahiya yawma `izinw-waahiyah
📖 ਪੰਜਾਬੀ ਵਿੱਚ
16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।

🎧 ਸੁਣੋ


📜 ਆਇਤ 14-18 — ਅਲ-ਹਾਕਾ

14وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً
14਼ ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
15فَيَوْمَئِذٍ وَقَعَتِ الْوَاقِعَةُ
15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
16وَانشَقَّتِ السَّمَاءُ فَهِيَ يَوْمَئِذٍ وَاهِيَةٌ
16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
17وَالْمَلَكُ عَلَىٰ أَرْجَائِهَا ۚ وَيَحْمِلُ عَرْشَ رَبِّكَ فَوْقَهُمْ يَوْمَئِذٍ ثَمَانِيَةٌ
17਼ ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
18يَوْمَئِذٍ تُعْرَضُونَ لَا تَخْفَىٰ مِنكُمْ خَافِيَةٌ
18਼ ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
16ਆਇਤ

ਅਨੁਵਾਦ — ਅਲ-ਹਾਕਾ 16

ਸੂਰਾ ਅਲ-ਹਾਕਾ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ…

ਸੂਰਾ ਆਇਤ 16/52 — ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਾਕਾ ਸੁਣੋ, ਅਲ-ਹਾਕਾ ਅਨੁਵਾਦ, ਅਲ-ਹਾਕਾ mp3, ਅਲ-ਹਾਕਾ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers