ਅਲ-ਹਾਕਾ · 17/52
ਅਨੁਵਾਦ ਉਚਾਰਨ — ਅਲ-ਹਾਕਾ
وَالْمَلَكُ عَلَىٰ أَرْجَائِهَا ۚ وَيَحْمِلُ عَرْشَ رَبِّكَ فَوْقَهُمْ يَوْمَئِذٍ ثَمَانِيَةٌ ۝١٧
Wal malaku `alaaa arjaaa`ihaa; wa yahmilu `Arsha Rabbika fawqahum yawma`izin samaaniyah
📖 ਪੰਜਾਬੀ ਵਿੱਚ
17਼ ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
🎧 ਸੁਣੋ

📜 ਆਇਤ 15-19 — ਅਲ-ਹਾਕਾ

15فَيَوْمَئِذٍ وَقَعَتِ الْوَاقِعَةُ
15਼ ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
16وَانشَقَّتِ السَّمَاءُ فَهِيَ يَوْمَئِذٍ وَاهِيَةٌ
16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
17وَالْمَلَكُ عَلَىٰ أَرْجَائِهَا ۚ وَيَحْمِلُ عَرْشَ رَبِّكَ فَوْقَهُمْ يَوْمَئِذٍ ثَمَانِيَةٌ
17਼ ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
18يَوْمَئِذٍ تُعْرَضُونَ لَا تَخْفَىٰ مِنكُمْ خَافِيَةٌ
18਼ ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।
19فَأَمَّا مَنْ أُوتِيَ كِتَابَهُ بِيَمِينِهِ فَيَقُولُ هَاؤُمُ اقْرَءُوا كِتَابِيَهْ
19਼ ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
17ਆਇਤ

ਅਨੁਵਾਦ — ਅਲ-ਹਾਕਾ 17

ਸੂਰਾ ਅਲ-ਹਾਕਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ…

ਸੂਰਾ ਆਇਤ 17/52 — ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਾਕਾ ਸੁਣੋ, ਅਲ-ਹਾਕਾ ਅਨੁਵਾਦ, ਅਲ-ਹਾਕਾ mp3, ਅਲ-ਹਾਕਾ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers