ਅਲ-ਹਾਕਾ · 18/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
يَوْمَئِذٍ تُعْرَضُونَ لَا تَخْفَىٰ مِنكُمْ خَافِيَةٌ ۝١٨
Yawma`izin tu`radoona laa takhfaa min kum khaafiyah
📖 ਪੰਜਾਬੀ ਵਿੱਚ
18਼ ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਹਾਕਾ

16وَانشَقَّتِ السَّمَاءُ فَهِيَ يَوْمَئِذٍ وَاهِيَةٌ
16਼ ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
17وَالْمَلَكُ عَلَىٰ أَرْجَائِهَا ۚ وَيَحْمِلُ عَرْشَ رَبِّكَ فَوْقَهُمْ يَوْمَئِذٍ ثَمَانِيَةٌ
17਼ ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
18يَوْمَئِذٍ تُعْرَضُونَ لَا تَخْفَىٰ مِنكُمْ خَافِيَةٌ
18਼ ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।
19فَأَمَّا مَنْ أُوتِيَ كِتَابَهُ بِيَمِينِهِ فَيَقُولُ هَاؤُمُ اقْرَءُوا كِتَابِيَهْ
19਼ ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।
20إِنِّي ظَنَنتُ أَنِّي مُلَاقٍ حِسَابِيَهْ
20਼ ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
18ਆਇਤ

ਅਨੁਵਾਦ — ਅਲ-ਹਾਕਾ 18

ਸੂਰਾ ਅਲ-ਹਾਕਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ…

ਸੂਰਾ ਆਇਤ 18/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers