ਅਲ-ਹਾਕਾ · 20/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
إِنِّي ظَنَنتُ أَنِّي مُلَاقٍ حِسَابِيَهْ ۝٢٠
Innee zannantu annee mulaaqin hisaabiyah
📖 ਪੰਜਾਬੀ ਵਿੱਚ
20਼ ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਹਾਕਾ

18يَوْمَئِذٍ تُعْرَضُونَ لَا تَخْفَىٰ مِنكُمْ خَافِيَةٌ
18਼ ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।
19فَأَمَّا مَنْ أُوتِيَ كِتَابَهُ بِيَمِينِهِ فَيَقُولُ هَاؤُمُ اقْرَءُوا كِتَابِيَهْ
19਼ ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।
20إِنِّي ظَنَنتُ أَنِّي مُلَاقٍ حِسَابِيَهْ
20਼ ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।
21فَهُوَ فِي عِيشَةٍ رَّاضِيَةٍ
21਼ ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।
22فِي جَنَّةٍ عَالِيَةٍ
22਼ ਉੱਚੀਆਂ ਜੰਨਤਾਂ ਵਿਚ ਹੋਵੇਗਾ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
20ਆਇਤ

ਅਨੁਵਾਦ — ਅਲ-ਹਾਕਾ 20

ਸੂਰਾ ਅਲ-ਹਾਕਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ…

ਸੂਰਾ ਆਇਤ 20/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers