ਅਲ-ਹਾਕਾ · 21/52
ਅਨੁਵਾਦ ਉਚਾਰਨ — ਅਲ-ਹਾਕਾ
فَهُوَ فِي عِيشَةٍ رَّاضِيَةٍ ۝٢١
Fahuwa fee `eeshatir raadiyah
📖 ਪੰਜਾਬੀ ਵਿੱਚ
21਼ ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।

🎧 ਸੁਣੋ


📜 ਆਇਤ 19-23 — ਅਲ-ਹਾਕਾ

19فَأَمَّا مَنْ أُوتِيَ كِتَابَهُ بِيَمِينِهِ فَيَقُولُ هَاؤُمُ اقْرَءُوا كِتَابِيَهْ
19਼ ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।
20إِنِّي ظَنَنتُ أَنِّي مُلَاقٍ حِسَابِيَهْ
20਼ ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।
21فَهُوَ فِي عِيشَةٍ رَّاضِيَةٍ
21਼ ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।
22فِي جَنَّةٍ عَالِيَةٍ
22਼ ਉੱਚੀਆਂ ਜੰਨਤਾਂ ਵਿਚ ਹੋਵੇਗਾ।
23قُطُوفُهَا دَانِيَةٌ
23਼ ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
21ਆਇਤ

ਅਨੁਵਾਦ — ਅਲ-ਹਾਕਾ 21

ਸੂਰਾ ਅਲ-ਹਾਕਾ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।

ਸੂਰਾ ਆਇਤ 21/52 — ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਾਕਾ ਸੁਣੋ, ਅਲ-ਹਾਕਾ ਅਨੁਵਾਦ, ਅਲ-ਹਾਕਾ mp3, ਅਲ-ਹਾਕਾ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers