ਅਲ-ਹਾਕਾ · 23/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
قُطُوفُهَا دَانِيَةٌ ۝٢٣
Qutoofuhaa daaniyah
📖 ਪੰਜਾਬੀ ਵਿੱਚ
23਼ ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਹਾਕਾ

21فَهُوَ فِي عِيشَةٍ رَّاضِيَةٍ
21਼ ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।
22فِي جَنَّةٍ عَالِيَةٍ
22਼ ਉੱਚੀਆਂ ਜੰਨਤਾਂ ਵਿਚ ਹੋਵੇਗਾ।
23قُطُوفُهَا دَانِيَةٌ
23਼ ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।
24كُلُوا وَاشْرَبُوا هَنِيئًا بِمَا أَسْلَفْتُمْ فِي الْأَيَّامِ الْخَالِيَةِ
24਼ ਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।
25وَأَمَّا مَنْ أُوتِيَ كِتَابَهُ بِشِمَالِهِ فَيَقُولُ يَا لَيْتَنِي لَمْ أُوتَ كِتَابِيَهْ
25਼ ਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
23ਆਇਤ

ਅਨੁਵਾਦ — ਅਲ-ਹਾਕਾ 23

ਸੂਰਾ ਅਲ-ਹਾਕਾ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।

ਸੂਰਾ ਆਇਤ 23/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers