ਅਲ-ਹਾਕਾ · 26/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَلَمْ أَدْرِ مَا حِسَابِيَهْ ۝٢٦
Wa lam adri maa hisaabiyah
📖 ਪੰਜਾਬੀ ਵਿੱਚ
26਼ ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?

🎧 ਸੁਣੋ


📜 ਆਇਤ 24-28 — ਸੂਰਾ ਅਲ-ਹਾਕਾ

24كُلُوا وَاشْرَبُوا هَنِيئًا بِمَا أَسْلَفْتُمْ فِي الْأَيَّامِ الْخَالِيَةِ
24਼ ਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।
25وَأَمَّا مَنْ أُوتِيَ كِتَابَهُ بِشِمَالِهِ فَيَقُولُ يَا لَيْتَنِي لَمْ أُوتَ كِتَابِيَهْ
25਼ ਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।
26وَلَمْ أَدْرِ مَا حِسَابِيَهْ
26਼ ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?
27يَا لَيْتَهَا كَانَتِ الْقَاضِيَةَ
27਼ ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।
28مَا أَغْنَىٰ عَنِّي مَالِيَهْ ۜ
28਼ ਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
26ਆਇਤ

ਅਨੁਵਾਦ — ਅਲ-ਹਾਕਾ 26

ਸੂਰਾ ਅਲ-ਹਾਕਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ…

ਸੂਰਾ ਆਇਤ 26/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers