ਅਲ-ਹਾਕਾ · 27/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
يَا لَيْتَهَا كَانَتِ الْقَاضِيَةَ ۝٢٧
Yaa laitahaa kaanatil qaadiyah
📖 ਪੰਜਾਬੀ ਵਿੱਚ
27਼ ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਹਾਕਾ

25وَأَمَّا مَنْ أُوتِيَ كِتَابَهُ بِشِمَالِهِ فَيَقُولُ يَا لَيْتَنِي لَمْ أُوتَ كِتَابِيَهْ
25਼ ਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।
26وَلَمْ أَدْرِ مَا حِسَابِيَهْ
26਼ ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?
27يَا لَيْتَهَا كَانَتِ الْقَاضِيَةَ
27਼ ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।
28مَا أَغْنَىٰ عَنِّي مَالِيَهْ ۜ
28਼ ਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।
29هَلَكَ عَنِّي سُلْطَانِيَهْ
29਼ ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
27ਆਇਤ

ਅਨੁਵਾਦ — ਅਲ-ਹਾਕਾ 27

ਸੂਰਾ ਅਲ-ਹਾਕਾ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ…

ਸੂਰਾ ਆਇਤ 27/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers