ਅਲ-ਹਾਕਾ · 29/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
هَلَكَ عَنِّي سُلْطَانِيَهْ ۝٢٩
Halaka `annee sultaaniyah
📖 ਪੰਜਾਬੀ ਵਿੱਚ
29਼ ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਹਾਕਾ

27يَا لَيْتَهَا كَانَتِ الْقَاضِيَةَ
27਼ ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।
28مَا أَغْنَىٰ عَنِّي مَالِيَهْ ۜ
28਼ ਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।
29هَلَكَ عَنِّي سُلْطَانِيَهْ
29਼ ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।
30خُذُوهُ فَغُلُّوهُ
30਼ ਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।
31ثُمَّ الْجَحِيمَ صَلُّوهُ
31਼ ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
29ਆਇਤ

ਅਨੁਵਾਦ — ਅਲ-ਹਾਕਾ 29

ਸੂਰਾ ਅਲ-ਹਾਕਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।

ਸੂਰਾ ਆਇਤ 29/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers