ਅਲ-ਹਾਕਾ · 3/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَمَا أَدْرَاكَ مَا الْحَاقَّةُ ۝٣
Wa maaa adraaka mal haaaqqah
📖 ਪੰਜਾਬੀ ਵਿੱਚ
3਼ ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਹਾਕਾ

1الْحَاقَّةُ
1਼ ਵਾਪਰਨ ਵਾਲੀ, ਹੁਣੇ ਵਾਪਰਨ ਵਾਲੀ ਹੈ।
2مَا الْحَاقَّةُ
2਼ ਕੀ ਹੈ, ਉਹ ਵਾਪਰਨ ਵਾਲੀ?
3وَمَا أَدْرَاكَ مَا الْحَاقَّةُ
3਼ ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?
4كَذَّبَتْ ثَمُودُ وَعَادٌ بِالْقَارِعَةِ
4਼ ‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।
5فَأَمَّا ثَمُودُ فَأُهْلِكُوا بِالطَّاغِيَةِ
5਼ ਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
3ਆਇਤ

ਅਨੁਵਾਦ — ਅਲ-ਹਾਕਾ 3

ਸੂਰਾ ਅਲ-ਹਾਕਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ…

ਸੂਰਾ ਆਇਤ 3/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers