ਅਲ-ਹਾਕਾ · 31/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
ثُمَّ الْجَحِيمَ صَلُّوهُ ۝٣١
Summal Jaheema sallooh
📖 ਪੰਜਾਬੀ ਵਿੱਚ
31਼ ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਹਾਕਾ

29هَلَكَ عَنِّي سُلْطَانِيَهْ
29਼ ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।
30خُذُوهُ فَغُلُّوهُ
30਼ ਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।
31ثُمَّ الْجَحِيمَ صَلُّوهُ
31਼ ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।
32ثُمَّ فِي سِلْسِلَةٍ ذَرْعُهَا سَبْعُونَ ذِرَاعًا فَاسْلُكُوهُ
32਼ ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।
33إِنَّهُ كَانَ لَا يُؤْمِنُ بِاللَّهِ الْعَظِيمِ
33਼ ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
31ਆਇਤ

ਅਨੁਵਾਦ — ਅਲ-ਹਾਕਾ 31

ਸੂਰਾ ਅਲ-ਹਾਕਾ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।

ਸੂਰਾ ਆਇਤ 31/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers