ਅਲ-ਹਾਕਾ · 32/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
ثُمَّ فِي سِلْسِلَةٍ ذَرْعُهَا سَبْعُونَ ذِرَاعًا فَاسْلُكُوهُ ۝٣٢
Summa fee silsilatin zar`uhaa sab`oona ziraa`an faslukooh
📖 ਪੰਜਾਬੀ ਵਿੱਚ
32਼ ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਹਾਕਾ

30خُذُوهُ فَغُلُّوهُ
30਼ ਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।
31ثُمَّ الْجَحِيمَ صَلُّوهُ
31਼ ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।
32ثُمَّ فِي سِلْسِلَةٍ ذَرْعُهَا سَبْعُونَ ذِرَاعًا فَاسْلُكُوهُ
32਼ ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।
33إِنَّهُ كَانَ لَا يُؤْمِنُ بِاللَّهِ الْعَظِيمِ
33਼ ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।
34وَلَا يَحُضُّ عَلَىٰ طَعَامِ الْمِسْكِينِ
34਼ ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।1
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
32ਆਇਤ

ਅਨੁਵਾਦ — ਅਲ-ਹਾਕਾ 32

ਸੂਰਾ ਅਲ-ਹਾਕਾ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ,…

ਸੂਰਾ ਆਇਤ 32/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers