ਅਲ-ਹਾਕਾ · 33/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
إِنَّهُ كَانَ لَا يُؤْمِنُ بِاللَّهِ الْعَظِيمِ ۝٣٣
Innahoo kaana laa yu`minubillaahil `Azeem
📖 ਪੰਜਾਬੀ ਵਿੱਚ
33਼ ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਹਾਕਾ

31ثُمَّ الْجَحِيمَ صَلُّوهُ
31਼ ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।
32ثُمَّ فِي سِلْسِلَةٍ ذَرْعُهَا سَبْعُونَ ذِرَاعًا فَاسْلُكُوهُ
32਼ ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।
33إِنَّهُ كَانَ لَا يُؤْمِنُ بِاللَّهِ الْعَظِيمِ
33਼ ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।
34وَلَا يَحُضُّ عَلَىٰ طَعَامِ الْمِسْكِينِ
34਼ ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।1
35فَلَيْسَ لَهُ الْيَوْمَ هَاهُنَا حَمِيمٌ
35਼ ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
33ਆਇਤ

ਅਨੁਵਾਦ — ਅਲ-ਹਾਕਾ 33

ਸੂਰਾ ਅਲ-ਹਾਕਾ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ…

ਸੂਰਾ ਆਇਤ 33/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers