ਅਲ-ਹਾਕਾ · 35/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
فَلَيْسَ لَهُ الْيَوْمَ هَاهُنَا حَمِيمٌ ۝٣٥
Falaysa lahul yawma haahunaa hameem
📖 ਪੰਜਾਬੀ ਵਿੱਚ
35਼ ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਹਾਕਾ

33إِنَّهُ كَانَ لَا يُؤْمِنُ بِاللَّهِ الْعَظِيمِ
33਼ ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।
34وَلَا يَحُضُّ عَلَىٰ طَعَامِ الْمِسْكِينِ
34਼ ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।1
35فَلَيْسَ لَهُ الْيَوْمَ هَاهُنَا حَمِيمٌ
35਼ ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।
36وَلَا طَعَامٌ إِلَّا مِنْ غِسْلِينٍ
36਼ ਅਤੇ ਨਾ ਹੀ ਜ਼ਖਮਾਂ ਦੇ ਧੋਣ ਤੋਂ ਛੁੱਟ ਕੋਈ ਭੋਜਨ ਹੈ।
37لَّا يَأْكُلُهُ إِلَّا الْخَاطِئُونَ
37਼ ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
35ਆਇਤ

ਅਨੁਵਾਦ — ਅਲ-ਹਾਕਾ 35

ਸੂਰਾ ਅਲ-ਹਾਕਾ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।

ਸੂਰਾ ਆਇਤ 35/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers