ਅਲ-ਹਾਕਾ · 37/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
لَّا يَأْكُلُهُ إِلَّا الْخَاطِئُونَ ۝٣٧
Laa yaakuluhooo illal khati`oon
📖 ਪੰਜਾਬੀ ਵਿੱਚ
37਼ ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਹਾਕਾ

35فَلَيْسَ لَهُ الْيَوْمَ هَاهُنَا حَمِيمٌ
35਼ ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।
36وَلَا طَعَامٌ إِلَّا مِنْ غِسْلِينٍ
36਼ ਅਤੇ ਨਾ ਹੀ ਜ਼ਖਮਾਂ ਦੇ ਧੋਣ ਤੋਂ ਛੁੱਟ ਕੋਈ ਭੋਜਨ ਹੈ।
37لَّا يَأْكُلُهُ إِلَّا الْخَاطِئُونَ
37਼ ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।
38فَلَا أُقْسِمُ بِمَا تُبْصِرُونَ
38਼ ਸੋ ਮੈਂ ਉਹਨਾਂ ਚੀਜ਼ਾਂ ਦੀ ਸਹੁੰ ਖਾਂਦਾ ਹਾਂ ਜੋ ਤੁਸੀਂ ਵੇਖਦੇ ਹੋ।
39وَمَا لَا تُبْصِرُونَ
39਼ ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
37ਆਇਤ

ਅਨੁਵਾਦ — ਅਲ-ਹਾਕਾ 37

ਸੂਰਾ ਅਲ-ਹਾਕਾ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।

ਸੂਰਾ ਆਇਤ 37/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers