ਅਲ-ਹਾਕਾ · 39/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَمَا لَا تُبْصِرُونَ ۝٣٩
Wa maa laa tubsiroon
📖 ਪੰਜਾਬੀ ਵਿੱਚ
39਼ ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਹਾਕਾ

37لَّا يَأْكُلُهُ إِلَّا الْخَاطِئُونَ
37਼ ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।
38فَلَا أُقْسِمُ بِمَا تُبْصِرُونَ
38਼ ਸੋ ਮੈਂ ਉਹਨਾਂ ਚੀਜ਼ਾਂ ਦੀ ਸਹੁੰ ਖਾਂਦਾ ਹਾਂ ਜੋ ਤੁਸੀਂ ਵੇਖਦੇ ਹੋ।
39وَمَا لَا تُبْصِرُونَ
39਼ ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।
40إِنَّهُ لَقَوْلُ رَسُولٍ كَرِيمٍ
40਼ ਬੇਸ਼ੱਕ ਇਹ (.ਕੁਰਆਨ) ਇਕ ਸਤਿਕਾਰਯੋਗ ਰਸੂਲ ਦਾ ਕਥਨ ਹੈ।
41وَمَا هُوَ بِقَوْلِ شَاعِرٍ ۚ قَلِيلًا مَّا تُؤْمِنُونَ
41਼ ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
39ਆਇਤ

ਅਨੁਵਾਦ — ਅਲ-ਹਾਕਾ 39

ਸੂਰਾ ਅਲ-ਹਾਕਾ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।

ਸੂਰਾ ਆਇਤ 39/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers