ਅਲ-ਹਾਕਾ · 4/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
كَذَّبَتْ ثَمُودُ وَعَادٌ بِالْقَارِعَةِ ۝٤
Kazzabat samoodu wa `Aadum bil qaari`ah
📖 ਪੰਜਾਬੀ ਵਿੱਚ
4਼ ‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਹਾਕਾ

2مَا الْحَاقَّةُ
2਼ ਕੀ ਹੈ, ਉਹ ਵਾਪਰਨ ਵਾਲੀ?
3وَمَا أَدْرَاكَ مَا الْحَاقَّةُ
3਼ ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?
4كَذَّبَتْ ثَمُودُ وَعَادٌ بِالْقَارِعَةِ
4਼ ‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।
5فَأَمَّا ثَمُودُ فَأُهْلِكُوا بِالطَّاغِيَةِ
5਼ ਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।
6وَأَمَّا عَادٌ فَأُهْلِكُوا بِرِيحٍ صَرْصَرٍ عَاتِيَةٍ
6਼ ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
4ਆਇਤ

ਅਨੁਵਾਦ — ਅਲ-ਹਾਕਾ 4

ਸੂਰਾ ਅਲ-ਹਾਕਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ…

ਸੂਰਾ ਆਇਤ 4/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers