ਅਲ-ਹਾਕਾ · 41/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَمَا هُوَ بِقَوْلِ شَاعِرٍ ۚ قَلِيلًا مَّا تُؤْمِنُونَ ۝٤١
Wa ma huwa biqawli shaa`ir; qaleelam maa tu`minoon
📖 ਪੰਜਾਬੀ ਵਿੱਚ
41਼ ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਹਾਕਾ

39وَمَا لَا تُبْصِرُونَ
39਼ ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।
40إِنَّهُ لَقَوْلُ رَسُولٍ كَرِيمٍ
40਼ ਬੇਸ਼ੱਕ ਇਹ (.ਕੁਰਆਨ) ਇਕ ਸਤਿਕਾਰਯੋਗ ਰਸੂਲ ਦਾ ਕਥਨ ਹੈ।
41وَمَا هُوَ بِقَوْلِ شَاعِرٍ ۚ قَلِيلًا مَّا تُؤْمِنُونَ
41਼ ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।
42وَلَا بِقَوْلِ كَاهِنٍ ۚ قَلِيلًا مَّا تَذَكَّرُونَ
42਼ ਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।
43تَنزِيلٌ مِّن رَّبِّ الْعَالَمِينَ
43਼ ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
41ਆਇਤ

ਅਨੁਵਾਦ — ਅਲ-ਹਾਕਾ 41

ਸੂਰਾ ਅਲ-ਹਾਕਾ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ…

ਸੂਰਾ ਆਇਤ 41/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers