ਅਲ-ਹਾਕਾ · 43/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
تَنزِيلٌ مِّن رَّبِّ الْعَالَمِينَ ۝٤٣
Tanzeelum mir rabbil `aalameen
📖 ਪੰਜਾਬੀ ਵਿੱਚ
43਼ ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਹਾਕਾ

41وَمَا هُوَ بِقَوْلِ شَاعِرٍ ۚ قَلِيلًا مَّا تُؤْمِنُونَ
41਼ ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।
42وَلَا بِقَوْلِ كَاهِنٍ ۚ قَلِيلًا مَّا تَذَكَّرُونَ
42਼ ਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।
43تَنزِيلٌ مِّن رَّبِّ الْعَالَمِينَ
43਼ ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।
44وَلَوْ تَقَوَّلَ عَلَيْنَا بَعْضَ الْأَقَاوِيلِ
44਼ ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।
45لَأَخَذْنَا مِنْهُ بِالْيَمِينِ
45਼ ਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
43ਆਇਤ

ਅਨੁਵਾਦ — ਅਲ-ਹਾਕਾ 43

ਸੂਰਾ ਅਲ-ਹਾਕਾ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ…

ਸੂਰਾ ਆਇਤ 43/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers