ਅਲ-ਹਾਕਾ · 44/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَلَوْ تَقَوَّلَ عَلَيْنَا بَعْضَ الْأَقَاوِيلِ ۝٤٤
Wa law taqawwala `alainaa ba`dal aqaaweel
📖 ਪੰਜਾਬੀ ਵਿੱਚ
44਼ ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।

🎧 ਸੁਣੋ


📜 ਆਇਤ 42-46 — ਸੂਰਾ ਅਲ-ਹਾਕਾ

42وَلَا بِقَوْلِ كَاهِنٍ ۚ قَلِيلًا مَّا تَذَكَّرُونَ
42਼ ਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।
43تَنزِيلٌ مِّن رَّبِّ الْعَالَمِينَ
43਼ ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।
44وَلَوْ تَقَوَّلَ عَلَيْنَا بَعْضَ الْأَقَاوِيلِ
44਼ ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।
45لَأَخَذْنَا مِنْهُ بِالْيَمِينِ
45਼ ਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।
46ثُمَّ لَقَطَعْنَا مِنْهُ الْوَتِينَ
46਼ ਫੇਰ ਅਸੀਂ ਉਸਦੀ ਘੰਡੀ ਵੱਢ ਸੁੱਟਦੇ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
44ਆਇਤ

ਅਨੁਵਾਦ — ਅਲ-ਹਾਕਾ 44

ਸੂਰਾ ਅਲ-ਹਾਕਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ…

ਸੂਰਾ ਆਇਤ 44/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 42–46. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers