ਅਲ-ਹਾਕਾ · 47/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
فَمَا مِنكُم مِّنْ أَحَدٍ عَنْهُ حَاجِزِينَ ۝٤٧
Famaa minkum min ahadin`anhu haajizeen
📖 ਪੰਜਾਬੀ ਵਿੱਚ
47਼ ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਹਾਕਾ

45لَأَخَذْنَا مِنْهُ بِالْيَمِينِ
45਼ ਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।
46ثُمَّ لَقَطَعْنَا مِنْهُ الْوَتِينَ
46਼ ਫੇਰ ਅਸੀਂ ਉਸਦੀ ਘੰਡੀ ਵੱਢ ਸੁੱਟਦੇ।
47فَمَا مِنكُم مِّنْ أَحَدٍ عَنْهُ حَاجِزِينَ
47਼ ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।
48وَإِنَّهُ لَتَذْكِرَةٌ لِّلْمُتَّقِينَ
48਼ ਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।
49وَإِنَّا لَنَعْلَمُ أَنَّ مِنكُم مُّكَذِّبِينَ
49਼ ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
47ਆਇਤ

ਅਨੁਵਾਦ — ਅਲ-ਹਾਕਾ 47

ਸੂਰਾ ਅਲ-ਹਾਕਾ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ)…

ਸੂਰਾ ਆਇਤ 47/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers