ਅਲ-ਹਾਕਾ · 49/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَإِنَّا لَنَعْلَمُ أَنَّ مِنكُم مُّكَذِّبِينَ ۝٤٩
Wa inna lana`lamu anna minkum mukazzibeen
📖 ਪੰਜਾਬੀ ਵਿੱਚ
49਼ ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਹਾਕਾ

47فَمَا مِنكُم مِّنْ أَحَدٍ عَنْهُ حَاجِزِينَ
47਼ ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।
48وَإِنَّهُ لَتَذْكِرَةٌ لِّلْمُتَّقِينَ
48਼ ਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।
49وَإِنَّا لَنَعْلَمُ أَنَّ مِنكُم مُّكَذِّبِينَ
49਼ ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।
50وَإِنَّهُ لَحَسْرَةٌ عَلَى الْكَافِرِينَ
50਼ ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।1
51وَإِنَّهُ لَحَقُّ الْيَقِينِ
51਼ ਨਿਰਸੰਦੇਹ, ਇਹ ਇਕ ਅਟੱਲ ਸੱਚਾਈ ਹੈ।2
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
49ਆਇਤ

ਅਨੁਵਾਦ — ਅਲ-ਹਾਕਾ 49

ਸੂਰਾ ਅਲ-ਹਾਕਾ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ…

ਸੂਰਾ ਆਇਤ 49/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers