ਅਲ-ਹਾਕਾ · 50/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَإِنَّهُ لَحَسْرَةٌ عَلَى الْكَافِرِينَ ۝٥٠
Wa innahu lahasratun `alal kaafireen
📖 ਪੰਜਾਬੀ ਵਿੱਚ
50਼ ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਹਾਕਾ

48وَإِنَّهُ لَتَذْكِرَةٌ لِّلْمُتَّقِينَ
48਼ ਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।
49وَإِنَّا لَنَعْلَمُ أَنَّ مِنكُم مُّكَذِّبِينَ
49਼ ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।
50وَإِنَّهُ لَحَسْرَةٌ عَلَى الْكَافِرِينَ
50਼ ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।1
51وَإِنَّهُ لَحَقُّ الْيَقِينِ
51਼ ਨਿਰਸੰਦੇਹ, ਇਹ ਇਕ ਅਟੱਲ ਸੱਚਾਈ ਹੈ।2
52فَسَبِّحْ بِاسْمِ رَبِّكَ الْعَظِيمِ
52਼ ਸੋ (ਹੇ ਨਬੀ!) ਤੁਸੀਂ ਆਪਣੇ ਸਰਵੁਚ ਤੇ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
50ਆਇਤ

ਅਨੁਵਾਦ — ਅਲ-ਹਾਕਾ 50

ਸੂਰਾ ਅਲ-ਹਾਕਾ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ…

ਸੂਰਾ ਆਇਤ 50/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers