ਅਲ-ਹਾਕਾ · 6/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
وَأَمَّا عَادٌ فَأُهْلِكُوا بِرِيحٍ صَرْصَرٍ عَاتِيَةٍ ۝٦
Wa ammaa `Aadun fa uhlikoo bireehin sarsarin `aatiyah
📖 ਪੰਜਾਬੀ ਵਿੱਚ
6਼ ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਹਾਕਾ

4كَذَّبَتْ ثَمُودُ وَعَادٌ بِالْقَارِعَةِ
4਼ ‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।
5فَأَمَّا ثَمُودُ فَأُهْلِكُوا بِالطَّاغِيَةِ
5਼ ਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।
6وَأَمَّا عَادٌ فَأُهْلِكُوا بِرِيحٍ صَرْصَرٍ عَاتِيَةٍ
6਼ ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।
7سَخَّرَهَا عَلَيْهِمْ سَبْعَ لَيَالٍ وَثَمَانِيَةَ أَيَّامٍ حُسُومًا فَتَرَى الْقَوْمَ فِيهَا صَرْعَىٰ كَأَنَّهُمْ أَعْجَازُ نَخْلٍ خَاوِيَةٍ
7਼ ਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।
8فَهَلْ تَرَىٰ لَهُم مِّن بَاقِيَةٍ
8਼ ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
6ਆਇਤ

ਅਨੁਵਾਦ — ਅਲ-ਹਾਕਾ 6

ਸੂਰਾ ਅਲ-ਹਾਕਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ…

ਸੂਰਾ ਆਇਤ 6/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers