ਅਲ-ਹਾਕਾ · 8/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
فَهَلْ تَرَىٰ لَهُم مِّن بَاقِيَةٍ ۝٨
Fahal taraa lahum mim baaqiyah
📖 ਪੰਜਾਬੀ ਵਿੱਚ
8਼ ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਹਾਕਾ

6وَأَمَّا عَادٌ فَأُهْلِكُوا بِرِيحٍ صَرْصَرٍ عَاتِيَةٍ
6਼ ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।
7سَخَّرَهَا عَلَيْهِمْ سَبْعَ لَيَالٍ وَثَمَانِيَةَ أَيَّامٍ حُسُومًا فَتَرَى الْقَوْمَ فِيهَا صَرْعَىٰ كَأَنَّهُمْ أَعْجَازُ نَخْلٍ خَاوِيَةٍ
7਼ ਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।
8فَهَلْ تَرَىٰ لَهُم مِّن بَاقِيَةٍ
8਼ ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?
9وَجَاءَ فِرْعَوْنُ وَمَن قَبْلَهُ وَالْمُؤْتَفِكَاتُ بِالْخَاطِئَةِ
9਼ ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।
10فَعَصَوْا رَسُولَ رَبِّهِمْ فَأَخَذَهُمْ أَخْذَةً رَّابِيَةً
10਼ ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
8ਆਇਤ

ਅਨੁਵਾਦ — ਅਲ-ਹਾਕਾ 8

ਸੂਰਾ ਅਲ-ਹਾਕਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ…

ਸੂਰਾ ਆਇਤ 8/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers