ਅਲ-ਹਾਕਾ · 9/52
ਅਨੁਵਾਦ ਉਚਾਰਨ — ਅਲ-ਹਾਕਾ
وَجَاءَ فِرْعَوْنُ وَمَن قَبْلَهُ وَالْمُؤْتَفِكَاتُ بِالْخَاطِئَةِ ۝٩
Wa jaaa`a Firawnu wa man qablahoo wal mu`tafikaatu bilhaati`ah
📖 ਪੰਜਾਬੀ ਵਿੱਚ
9਼ ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।
🎧 ਸੁਣੋ

📜 ਆਇਤ 7-11 — ਅਲ-ਹਾਕਾ

7سَخَّرَهَا عَلَيْهِمْ سَبْعَ لَيَالٍ وَثَمَانِيَةَ أَيَّامٍ حُسُومًا فَتَرَى الْقَوْمَ فِيهَا صَرْعَىٰ كَأَنَّهُمْ أَعْجَازُ نَخْلٍ خَاوِيَةٍ
7਼ ਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।
8فَهَلْ تَرَىٰ لَهُم مِّن بَاقِيَةٍ
8਼ ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?
9وَجَاءَ فِرْعَوْنُ وَمَن قَبْلَهُ وَالْمُؤْتَفِكَاتُ بِالْخَاطِئَةِ
9਼ ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।
10فَعَصَوْا رَسُولَ رَبِّهِمْ فَأَخَذَهُمْ أَخْذَةً رَّابِيَةً
10਼ ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।
11إِنَّا لَمَّا طَغَى الْمَاءُ حَمَلْنَاكُمْ فِي الْجَارِيَةِ
11਼ ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
9ਆਇਤ

ਅਨੁਵਾਦ — ਅਲ-ਹਾਕਾ 9

ਸੂਰਾ ਅਲ-ਹਾਕਾ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ…

ਸੂਰਾ ਆਇਤ 9/52 — ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਾਕਾ ਸੁਣੋ, ਅਲ-ਹਾਕਾ ਅਨੁਵਾਦ, ਅਲ-ਹਾਕਾ mp3, ਅਲ-ਹਾਕਾ pdf. ਆਇਤ 7–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers