ਅਲ-ਆਰਾਫ · 10/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلَقَدْ مَكَّنَّاكُمْ فِي الْأَرْضِ وَجَعَلْنَا لَكُمْ فِيهَا مَعَايِشَ ۗ قَلِيلًا مَّا تَشْكُرُونَ ۝١٠
Wa laqad makkannaakum fil ardi wa ja`alnaa lakum feehaa ma`aayish; qaleelam maa tashkuroon
📖 ਪੰਜਾਬੀ ਵਿੱਚ
10਼ ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਆਰਾਫ

8وَالْوَزْنُ يَوْمَئِذٍ الْحَقُّ ۚ فَمَن ثَقُلَتْ مَوَازِينُهُ فَأُولَٰئِكَ هُمُ الْمُفْلِحُونَ
8਼ ਉਸ ਦਨਿ (ਕਆਿਮਤ ਦਹਿਾੜੇ) ਅਮਲਾਂ ਦਾ ਤੋਲ ਹੱਕ ਅਨੁਸਾਰ ਹੀ ਹੋਵੇਗਾ ਫੇਰ ਜਸਿ ਦਾ ਪਲੜ੍ਹਾ (ਨੇਕ ਅਮਲਾਂ ਦਾ) ਭਾਰੀ ਹੋਵੇਗਾ ਉਹੀਓ ਕਾਮਯਾਬ ਹੋਵੇਗਾ।1
9وَمَنْ خَفَّتْ مَوَازِينُهُ فَأُولَٰئِكَ الَّذِينَ خَسِرُوا أَنفُسَهُم بِمَا كَانُوا بِآيَاتِنَا يَظْلِمُونَ
9਼ ਜਿਨ੍ਹਾਂ (ਦੇ ਨੇਕ ਅਮਲਾਂ) ਦਾ ਪਲੜਾ ਹਲਕਾ ਹੋਵੇਗਾ, ਇਹ ਉਹ ਲੋਕ ਹੋਣਗੇ ਜਿਨ੍ਹਾਂ ਨੇ ਅਪਣਾ ਆਪ ਨੂੰ ਘਾਟੇ ਵਚਿ ਪਾਇਆ ਹੋਵੇਗਾ ਕਉਿਂ ਜੋ ਉਹ ਮੇਰੀਆਂ ਆਇਤਾਂ ਨਾਲ ਜ਼ੁਲਮ ਕਰਦੇ ਸਨ।
10وَلَقَدْ مَكَّنَّاكُمْ فِي الْأَرْضِ وَجَعَلْنَا لَكُمْ فِيهَا مَعَايِشَ ۗ قَلِيلًا مَّا تَشْكُرُونَ
10਼ ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ।
11وَلَقَدْ خَلَقْنَاكُمْ ثُمَّ صَوَّرْنَاكُمْ ثُمَّ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ لَمْ يَكُن مِّنَ السَّاجِدِينَ
11਼ ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ।
12قَالَ مَا مَنَعَكَ أَلَّا تَسْجُدَ إِذْ أَمَرْتُكَ ۖ قَالَ أَنَا خَيْرٌ مِّنْهُ خَلَقْتَنِي مِن نَّارٍ وَخَلَقْتَهُ مِن طِينٍ
12਼ ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
10ਆਇਤ

ਅਨੁਵਾਦ — ਅਲ-ਆਰਾਫ 10

ਸੂਰਾ ਅਲ-ਆਰਾਫ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ…

ਸੂਰਾ ਆਇਤ 10/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers