ਅਲ-ਆਰਾਫ · 102/206
ਅਨੁਵਾਦ ਉਚਾਰਨ — ਅਲ-ਆਰਾਫ
وَمَا وَجَدْنَا لِأَكْثَرِهِم مِّنْ عَهْدٍ ۖ وَإِن وَجَدْنَا أَكْثَرَهُمْ لَفَاسِقِينَ ۝١٠٢
Wa maa wajadnaa li aksarihim min `ahd; wa inw wajadnaaa aksarahum lafaasiqeen
📖 ਪੰਜਾਬੀ ਵਿੱਚ
102਼ ਅਸੀਂ ਇਹਨਾਂ ਵਿੱਚੋਂ ਬਹੁਤਿਆਂ ਨੂੰ ਪ੍ਰਤਿੱਗਿਆ ਦੀ ਪਾਲਣਾ ਕਰਦੇ ਹੋਏ ਨਹੀਂ ਵਖਆਿ, ਸਗੋਂ ਬਹੁਤਿਆਂ ਨੂੰ (ਹੁਕਮਾਂ) ਦੀ ਉਲੰਘਣਾ ਕਰਦੇ ਹੋਏ ਨਹੀਂ ਵੇਖਿਆ।
🎧 ਸੁਣੋ

📜 ਆਇਤ 100-104 — ਅਲ-ਆਰਾਫ

100أَوَلَمْ يَهْدِ لِلَّذِينَ يَرِثُونَ الْأَرْضَ مِن بَعْدِ أَهْلِهَا أَن لَّوْ نَشَاءُ أَصَبْنَاهُم بِذُنُوبِهِمْ ۚ وَنَطْبَعُ عَلَىٰ قُلُوبِهِمْ فَهُمْ لَا يَسْمَعُونَ
100਼ ਕੀ ਉਹਨਾਂ ਲੋਕਾਂ ਨੂੰ, ਜਿਹੜੇ ਧਰਤੀ ’ਤੇ ਪਹਿਲਾਂ ਬੀਤ ਚੁੱਕੇ ਵਸਨੀਕਾਂ ਦੀ ਬਰਬਾਦੀ ਤੋਂ ਮਗਰੋਂ ਇਸ ਦੇ ਵਾਰਸ ਬਣੇ ਹਨ ਇਹ (ਅਜ਼ਾਬ ਦੀ ਗੱਲ) ਅਜੇ ਸਪਸ਼ਟ ਨਹੀਂ ਹੋਈ। ਜੇਕਰ ਅਸੀਂ (ਅੱਲਾਹ) ਚਾਹੀਏ ਤਾਂ ਇਹਨਾਂ ਦੇ ਜੁਰਮਾਂ ਕਾਰਨ ਇਹਨਾਂ ਨੂੰ ਹਲਾਕ ਕਰ ਦਈਏ ਅਤੇ ਇਹਨਾਂ ਦੇ ਮਨਾਂ ਉੱਤੇ ਅਸੀਂ ਮੋਹਰਾਂ ਲਗਾ ਦਈਏ ਫੇਰ ਉਹ ਕੁੱਝ ਵੀ ਸੁਣ ਨਹੀਂ ਸਕਣਗੇ।
101تِلْكَ الْقُرَىٰ نَقُصُّ عَلَيْكَ مِنْ أَنبَائِهَا ۚ وَلَقَدْ جَاءَتْهُمْ رُسُلُهُم بِالْبَيِّنَاتِ فَمَا كَانُوا لِيُؤْمِنُوا بِمَا كَذَّبُوا مِن قَبْلُ ۚ كَذَٰلِكَ يَطْبَعُ اللَّهُ عَلَىٰ قُلُوبِ الْكَافِرِينَ
101਼ (ਹੇ ਨਬੀ!) ਇਹ ਉਹ ਬਸਤੀਆਂ ਹਨ ਜਿਨ੍ਹਾਂ ਦੀਆਂ ਖ਼ਬਰਾਂ ਅਸੀਂ ਤੁਹਾਨੂੰ ਸੁਣਾ ਰਹੇ ਹਾਂ। ਬੇਸ਼ੱਕ ਉਹਨਾਂ ਦੇ ਰਸੂਲ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਏ ਪਰ ਜਿਸ ਚੀਜ਼ ਨੂੰ ਉਹ ਪਹਿਲਾਂ ਝੁਠਲਾ ਚੁੱਕੇ ਸੀ ਉਸ ’ਤੇ ਈਮਾਨ ਲਿਆਉਣ ਵਾਲੇ ਨਹੀਂ ਸੀ। ਅੱਲਾਹ ਇੰਜ ਹੀ ਕਾਫ਼ਰਿਾਂ ਦੇ ਦਿਲਾਂ ’ਤੇ ਮੋਹਰਾਂ ਲਾ ਦਿੰਦਾ ਹੈ।
102وَمَا وَجَدْنَا لِأَكْثَرِهِم مِّنْ عَهْدٍ ۖ وَإِن وَجَدْنَا أَكْثَرَهُمْ لَفَاسِقِينَ
102਼ ਅਸੀਂ ਇਹਨਾਂ ਵਿੱਚੋਂ ਬਹੁਤਿਆਂ ਨੂੰ ਪ੍ਰਤਿੱਗਿਆ ਦੀ ਪਾਲਣਾ ਕਰਦੇ ਹੋਏ ਨਹੀਂ ਵਖਆਿ, ਸਗੋਂ ਬਹੁਤਿਆਂ ਨੂੰ (ਹੁਕਮਾਂ) ਦੀ ਉਲੰਘਣਾ ਕਰਦੇ ਹੋਏ ਨਹੀਂ ਵੇਖਿਆ।
103ثُمَّ بَعَثْنَا مِن بَعْدِهِم مُّوسَىٰ بِآيَاتِنَا إِلَىٰ فِرْعَوْنَ وَمَلَئِهِ فَظَلَمُوا بِهَا ۖ فَانظُرْ كَيْفَ كَانَ عَاقِبَةُ الْمُفْسِدِينَ
103਼ ਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇ ਨਾਲ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਕੋਲ ਭੇਜਿਆ ਪਰ ਉਹਨਾਂ ਨੇ ਉਹਨਾਂ ਨਿਸ਼ਾਨੀਆਂ ਨੂੰ (ਸੱਚਾ) ਨਹੀਂ ਮੰਨਿਆ, ਫੇਰ ਵੇਖੋ ਉਹਨਾਂ ਫ਼ਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?
104وَقَالَ مُوسَىٰ يَا فِرْعَوْنُ إِنِّي رَسُولٌ مِّن رَّبِّ الْعَالَمِينَ
104਼ (ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ ਕਿ ਹੇ ਫ਼ਿਰਔਨ! ਮੈਂ ਕੁੱਲ ਜਹਾਨਾਂ ਦੇ ਪਾਲਣਹਾਰ ਵੱਲੋਂ (ਭੇਜਿਆ ਹੋਇਆ) ਪੈਗ਼ੰਬਰ ਹਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
102ਆਇਤ

ਅਨੁਵਾਦ — ਅਲ-ਆਰਾਫ 102

ਸੂਰਾ ਅਲ-ਆਰਾਫ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਅਸੀਂ ਇਹਨਾਂ ਵਿੱਚੋਂ ਬਹੁਤਿਆਂ ਨੂੰ ਪ੍ਰਤਿੱਗਿਆ ਦੀ ਪਾਲਣਾ ਕਰਦੇ…

ਸੂਰਾ ਆਇਤ 102/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 100–104. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers