ਅਲ-ਆਰਾਫ · 103/206
ਅਨੁਵਾਦ ਉਚਾਰਨ — ਅਲ-ਆਰਾਫ
ثُمَّ بَعَثْنَا مِن بَعْدِهِم مُّوسَىٰ بِآيَاتِنَا إِلَىٰ فِرْعَوْنَ وَمَلَئِهِ فَظَلَمُوا بِهَا ۖ فَانظُرْ كَيْفَ كَانَ عَاقِبَةُ الْمُفْسِدِينَ ۝١٠٣
Summa ba`asnaa mim ba`dihim Moosaa bi Aayaatinaaa ilaa Fir`awana wa mala`ihee fazalamoo bihaa fanzur kaifa kaana `aaqibatul mufsideen
📖 ਪੰਜਾਬੀ ਵਿੱਚ
103਼ ਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇ ਨਾਲ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਕੋਲ ਭੇਜਿਆ ਪਰ ਉਹਨਾਂ ਨੇ ਉਹਨਾਂ ਨਿਸ਼ਾਨੀਆਂ ਨੂੰ (ਸੱਚਾ) ਨਹੀਂ ਮੰਨਿਆ, ਫੇਰ ਵੇਖੋ ਉਹਨਾਂ ਫ਼ਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?

🎧 ਸੁਣੋ


📜 ਆਇਤ 101-105 — ਅਲ-ਆਰਾਫ

101تِلْكَ الْقُرَىٰ نَقُصُّ عَلَيْكَ مِنْ أَنبَائِهَا ۚ وَلَقَدْ جَاءَتْهُمْ رُسُلُهُم بِالْبَيِّنَاتِ فَمَا كَانُوا لِيُؤْمِنُوا بِمَا كَذَّبُوا مِن قَبْلُ ۚ كَذَٰلِكَ يَطْبَعُ اللَّهُ عَلَىٰ قُلُوبِ الْكَافِرِينَ
101਼ (ਹੇ ਨਬੀ!) ਇਹ ਉਹ ਬਸਤੀਆਂ ਹਨ ਜਿਨ੍ਹਾਂ ਦੀਆਂ ਖ਼ਬਰਾਂ ਅਸੀਂ ਤੁਹਾਨੂੰ ਸੁਣਾ ਰਹੇ ਹਾਂ। ਬੇਸ਼ੱਕ ਉਹਨਾਂ ਦੇ ਰਸੂਲ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਏ ਪਰ ਜਿਸ ਚੀਜ਼ ਨੂੰ ਉਹ ਪਹਿਲਾਂ ਝੁਠਲਾ ਚੁੱਕੇ ਸੀ ਉਸ ’ਤੇ ਈਮਾਨ ਲਿਆਉਣ ਵਾਲੇ ਨਹੀਂ ਸੀ। ਅੱਲਾਹ ਇੰਜ ਹੀ ਕਾਫ਼ਰਿਾਂ ਦੇ ਦਿਲਾਂ ’ਤੇ ਮੋਹਰਾਂ ਲਾ ਦਿੰਦਾ ਹੈ।
102وَمَا وَجَدْنَا لِأَكْثَرِهِم مِّنْ عَهْدٍ ۖ وَإِن وَجَدْنَا أَكْثَرَهُمْ لَفَاسِقِينَ
102਼ ਅਸੀਂ ਇਹਨਾਂ ਵਿੱਚੋਂ ਬਹੁਤਿਆਂ ਨੂੰ ਪ੍ਰਤਿੱਗਿਆ ਦੀ ਪਾਲਣਾ ਕਰਦੇ ਹੋਏ ਨਹੀਂ ਵਖਆਿ, ਸਗੋਂ ਬਹੁਤਿਆਂ ਨੂੰ (ਹੁਕਮਾਂ) ਦੀ ਉਲੰਘਣਾ ਕਰਦੇ ਹੋਏ ਨਹੀਂ ਵੇਖਿਆ।
103ثُمَّ بَعَثْنَا مِن بَعْدِهِم مُّوسَىٰ بِآيَاتِنَا إِلَىٰ فِرْعَوْنَ وَمَلَئِهِ فَظَلَمُوا بِهَا ۖ فَانظُرْ كَيْفَ كَانَ عَاقِبَةُ الْمُفْسِدِينَ
103਼ ਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇ ਨਾਲ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਕੋਲ ਭੇਜਿਆ ਪਰ ਉਹਨਾਂ ਨੇ ਉਹਨਾਂ ਨਿਸ਼ਾਨੀਆਂ ਨੂੰ (ਸੱਚਾ) ਨਹੀਂ ਮੰਨਿਆ, ਫੇਰ ਵੇਖੋ ਉਹਨਾਂ ਫ਼ਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?
104وَقَالَ مُوسَىٰ يَا فِرْعَوْنُ إِنِّي رَسُولٌ مِّن رَّبِّ الْعَالَمِينَ
104਼ (ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ ਕਿ ਹੇ ਫ਼ਿਰਔਨ! ਮੈਂ ਕੁੱਲ ਜਹਾਨਾਂ ਦੇ ਪਾਲਣਹਾਰ ਵੱਲੋਂ (ਭੇਜਿਆ ਹੋਇਆ) ਪੈਗ਼ੰਬਰ ਹਾਂ।
105حَقِيقٌ عَلَىٰ أَن لَّا أَقُولَ عَلَى اللَّهِ إِلَّا الْحَقَّ ۚ قَدْ جِئْتُكُم بِبَيِّنَةٍ مِّن رَّبِّكُمْ فَأَرْسِلْ مَعِيَ بَنِي إِسْرَائِيلَ
105਼ ਮੇਰੇ ਲਈ ਇਹ ਜ਼ਰੂਰੀ ਹੈ ਕਿ ਮੈਂ ਅੱਲਾਹ ਵੱਲੋਂ ਹੱਕ ਸੱਚ ਤੋਂ ਬਿਨਾਂ ਹੋਰ ਕੁੱਝ ਵੀ ਨਾ ਆਖਾਂ। ਮੈਂ ਤੇਰੇ ਵੱਲ ਤੇਰੇ ਰੱਬ ਵੱਲੋਂ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਂਨੀਆਂ ਲੈ ਕੇ ਆਇਆ ਹਾਂ, ਸੋ ਤੂੰ ਬਨੀ-ਇਸਰਾਈਲ ਨੂੰ ਮੇਰੇ ਨਾਲ ਭੇਜ ਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
103ਆਇਤ

ਅਨੁਵਾਦ — ਅਲ-ਆਰਾਫ 103

ਸੂਰਾ ਅਲ-ਆਰਾਫ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ…

ਸੂਰਾ ਆਇਤ 103/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 101–105. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers