ਅਲ-ਆਰਾਫ · 104/206
ਅਨੁਵਾਦ ਉਚਾਰਨ — ਅਲ-ਆਰਾਫ
وَقَالَ مُوسَىٰ يَا فِرْعَوْنُ إِنِّي رَسُولٌ مِّن رَّبِّ الْعَالَمِينَ ١٠٤
Transliteration
Wa qaala Moosaa yaa Fir`awnu inee Rasoolum mir Rabbil `aalameen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
104਼ (ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ ਕਿ ਹੇ ਫ਼ਿਰਔਨ! ਮੈਂ ਕੁੱਲ ਜਹਾਨਾਂ ਦੇ ਪਾਲਣਹਾਰ ਵੱਲੋਂ (ਭੇਜਿਆ ਹੋਇਆ) ਪੈਗ਼ੰਬਰ ਹਾਂ।
Additional reference in اردو
🎧 ਸੁਣੋ
📜 ਆਇਤ 102-106 — ਅਲ-ਆਰਾਫ
102وَمَا وَجَدْنَا لِأَكْثَرِهِم مِّنْ عَهْدٍ ۖ وَإِن وَجَدْنَا أَكْثَرَهُمْ لَفَاسِقِينَ
102਼ ਅਸੀਂ ਇਹਨਾਂ ਵਿੱਚੋਂ ਬਹੁਤਿਆਂ ਨੂੰ ਪ੍ਰਤਿੱਗਿਆ ਦੀ ਪਾਲਣਾ ਕਰਦੇ ਹੋਏ ਨਹੀਂ ਵਖਆਿ, ਸਗੋਂ ਬਹੁਤਿਆਂ ਨੂੰ (ਹੁਕਮਾਂ) ਦੀ ਉਲੰਘਣਾ ਕਰਦੇ ਹੋਏ ਨਹੀਂ ਵੇਖਿਆ।
103ثُمَّ بَعَثْنَا مِن بَعْدِهِم مُّوسَىٰ بِآيَاتِنَا إِلَىٰ فِرْعَوْنَ وَمَلَئِهِ فَظَلَمُوا بِهَا ۖ فَانظُرْ كَيْفَ كَانَ عَاقِبَةُ الْمُفْسِدِينَ
103਼ ਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇ ਨਾਲ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਕੋਲ ਭੇਜਿਆ ਪਰ ਉਹਨਾਂ ਨੇ ਉਹਨਾਂ ਨਿਸ਼ਾਨੀਆਂ ਨੂੰ (ਸੱਚਾ) ਨਹੀਂ ਮੰਨਿਆ, ਫੇਰ ਵੇਖੋ ਉਹਨਾਂ ਫ਼ਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?
104وَقَالَ مُوسَىٰ يَا فِرْعَوْنُ إِنِّي رَسُولٌ مِّن رَّبِّ الْعَالَمِينَ
104਼ (ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ ਕਿ ਹੇ ਫ਼ਿਰਔਨ! ਮੈਂ ਕੁੱਲ ਜਹਾਨਾਂ ਦੇ ਪਾਲਣਹਾਰ ਵੱਲੋਂ (ਭੇਜਿਆ ਹੋਇਆ) ਪੈਗ਼ੰਬਰ ਹਾਂ।
105حَقِيقٌ عَلَىٰ أَن لَّا أَقُولَ عَلَى اللَّهِ إِلَّا الْحَقَّ ۚ قَدْ جِئْتُكُم بِبَيِّنَةٍ مِّن رَّبِّكُمْ فَأَرْسِلْ مَعِيَ بَنِي إِسْرَائِيلَ
105਼ ਮੇਰੇ ਲਈ ਇਹ ਜ਼ਰੂਰੀ ਹੈ ਕਿ ਮੈਂ ਅੱਲਾਹ ਵੱਲੋਂ ਹੱਕ ਸੱਚ ਤੋਂ ਬਿਨਾਂ ਹੋਰ ਕੁੱਝ ਵੀ ਨਾ ਆਖਾਂ। ਮੈਂ ਤੇਰੇ ਵੱਲ ਤੇਰੇ ਰੱਬ ਵੱਲੋਂ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਂਨੀਆਂ ਲੈ ਕੇ ਆਇਆ ਹਾਂ, ਸੋ ਤੂੰ ਬਨੀ-ਇਸਰਾਈਲ ਨੂੰ ਮੇਰੇ ਨਾਲ ਭੇਜ ਦੇ।
106قَالَ إِن كُنتَ جِئْتَ بِآيَةٍ فَأْتِ بِهَا إِن كُنتَ مِنَ الصَّادِقِينَ
106਼ ਫ਼ਿਰਔਨ ਨੇ ਕਿਹਾ ਕਿ ਜੇ ਤੂੰ ਕੋਈ ਨਿਸ਼ਾਂਨੀ ਲੈ ਕੇ ਆਇਆ ਹੈ ਤਾਂ ਉਸ ਨੂੰ ਵਿਖਾ, ਜੇ ਤੂੰ ਸੱਚਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
104ਆਇਤ
ਅਨੁਵਾਦ — ਅਲ-ਆਰਾਫ 104
ਸੂਰਾ ਅਲ-ਆਰਾਫ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ (ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ…ਸੂਰਾ ਆਇਤ 104/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 102–106. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








