ਅਲ-ਆਰਾਫ · 107/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَأَلْقَىٰ عَصَاهُ فَإِذَا هِيَ ثُعْبَانٌ مُّبِينٌ ۝١٠٧
Qa alqaa `asaahu fa izaa hiya su`baanum mubeen
📖 ਪੰਜਾਬੀ ਵਿੱਚ
107਼ ਸੋ ਆਪ ਜੀ (ਮੂਸਾ) ਨੇ ਆਪਣਾ ਅਸਾ (ਲਾਠੀ) ਨੂੰ (ਧਰਤੀ ’ਤੇ) ਸੁੱਟਿਆ, ਉਹ ਉਸੇ ਵੇਲੇ ਇਕ ਅਜਗਰ ਵਿਖਾਈ ਦੇਣ ਲੱਗ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਲ-ਆਰਾਫ

105حَقِيقٌ عَلَىٰ أَن لَّا أَقُولَ عَلَى اللَّهِ إِلَّا الْحَقَّ ۚ قَدْ جِئْتُكُم بِبَيِّنَةٍ مِّن رَّبِّكُمْ فَأَرْسِلْ مَعِيَ بَنِي إِسْرَائِيلَ
105਼ ਮੇਰੇ ਲਈ ਇਹ ਜ਼ਰੂਰੀ ਹੈ ਕਿ ਮੈਂ ਅੱਲਾਹ ਵੱਲੋਂ ਹੱਕ ਸੱਚ ਤੋਂ ਬਿਨਾਂ ਹੋਰ ਕੁੱਝ ਵੀ ਨਾ ਆਖਾਂ। ਮੈਂ ਤੇਰੇ ਵੱਲ ਤੇਰੇ ਰੱਬ ਵੱਲੋਂ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਂਨੀਆਂ ਲੈ ਕੇ ਆਇਆ ਹਾਂ, ਸੋ ਤੂੰ ਬਨੀ-ਇਸਰਾਈਲ ਨੂੰ ਮੇਰੇ ਨਾਲ ਭੇਜ ਦੇ।
106قَالَ إِن كُنتَ جِئْتَ بِآيَةٍ فَأْتِ بِهَا إِن كُنتَ مِنَ الصَّادِقِينَ
106਼ ਫ਼ਿਰਔਨ ਨੇ ਕਿਹਾ ਕਿ ਜੇ ਤੂੰ ਕੋਈ ਨਿਸ਼ਾਂਨੀ ਲੈ ਕੇ ਆਇਆ ਹੈ ਤਾਂ ਉਸ ਨੂੰ ਵਿਖਾ, ਜੇ ਤੂੰ ਸੱਚਾ ਹੈ।
107فَأَلْقَىٰ عَصَاهُ فَإِذَا هِيَ ثُعْبَانٌ مُّبِينٌ
107਼ ਸੋ ਆਪ ਜੀ (ਮੂਸਾ) ਨੇ ਆਪਣਾ ਅਸਾ (ਲਾਠੀ) ਨੂੰ (ਧਰਤੀ ’ਤੇ) ਸੁੱਟਿਆ, ਉਹ ਉਸੇ ਵੇਲੇ ਇਕ ਅਜਗਰ ਵਿਖਾਈ ਦੇਣ ਲੱਗ ਪਿਆ।
108وَنَزَعَ يَدَهُ فَإِذَا هِيَ بَيْضَاءُ لِلنَّاظِرِينَ
108਼ ਫੇਰ ਉਸ (ਮੂਸਾ) ਨੇ ਆਪਣਾ ਹੱਥ ਕੁੱਛ ਵਿੱਚੋਂ ਬਾਹਰ ਕੱਢਿਆ ਤਾਂ ਉਹ ਵੇਖਣ ਵਾਲਿਆਂ ਲਈ ਚਮਕਦਾ ਹੋਇਆ ਸਫ਼ੈਦ (ਹੱਥ) ਸੀ।
109قَالَ الْمَلَأُ مِن قَوْمِ فِرْعَوْنَ إِنَّ هَٰذَا لَسَاحِرٌ عَلِيمٌ
109਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ ਇਹ ਵਿਅਕਤੀ ਤਾਂ ਇਕ ਮਾਹਿਰ ਜਾਦੂਗਰ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
107ਆਇਤ

ਅਨੁਵਾਦ — ਅਲ-ਆਰਾਫ 107

ਸੂਰਾ ਅਲ-ਆਰਾਫ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਸੋ ਆਪ ਜੀ (ਮੂਸਾ) ਨੇ ਆਪਣਾ ਅਸਾ (ਲਾਠੀ) ਨੂੰ…

ਸੂਰਾ ਆਇਤ 107/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers