ਅਲ-ਆਰਾਫ · 109/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ الْمَلَأُ مِن قَوْمِ فِرْعَوْنَ إِنَّ هَٰذَا لَسَاحِرٌ عَلِيمٌ ۝١٠٩
Qaalal mala-u min qawmi Fir`awna inna haazaa lasaa hirun `aleem
📖 ਪੰਜਾਬੀ ਵਿੱਚ
109਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ ਇਹ ਵਿਅਕਤੀ ਤਾਂ ਇਕ ਮਾਹਿਰ ਜਾਦੂਗਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਲ-ਆਰਾਫ

107فَأَلْقَىٰ عَصَاهُ فَإِذَا هِيَ ثُعْبَانٌ مُّبِينٌ
107਼ ਸੋ ਆਪ ਜੀ (ਮੂਸਾ) ਨੇ ਆਪਣਾ ਅਸਾ (ਲਾਠੀ) ਨੂੰ (ਧਰਤੀ ’ਤੇ) ਸੁੱਟਿਆ, ਉਹ ਉਸੇ ਵੇਲੇ ਇਕ ਅਜਗਰ ਵਿਖਾਈ ਦੇਣ ਲੱਗ ਪਿਆ।
108وَنَزَعَ يَدَهُ فَإِذَا هِيَ بَيْضَاءُ لِلنَّاظِرِينَ
108਼ ਫੇਰ ਉਸ (ਮੂਸਾ) ਨੇ ਆਪਣਾ ਹੱਥ ਕੁੱਛ ਵਿੱਚੋਂ ਬਾਹਰ ਕੱਢਿਆ ਤਾਂ ਉਹ ਵੇਖਣ ਵਾਲਿਆਂ ਲਈ ਚਮਕਦਾ ਹੋਇਆ ਸਫ਼ੈਦ (ਹੱਥ) ਸੀ।
109قَالَ الْمَلَأُ مِن قَوْمِ فِرْعَوْنَ إِنَّ هَٰذَا لَسَاحِرٌ عَلِيمٌ
109਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ ਇਹ ਵਿਅਕਤੀ ਤਾਂ ਇਕ ਮਾਹਿਰ ਜਾਦੂਗਰ ਹੈ।
110يُرِيدُ أَن يُخْرِجَكُم مِّنْ أَرْضِكُمْ ۖ فَمَاذَا تَأْمُرُونَ
110਼ (ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ?
111قَالُوا أَرْجِهْ وَأَخَاهُ وَأَرْسِلْ فِي الْمَدَائِنِ حَاشِرِينَ
111਼ (ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
109ਆਇਤ

ਅਨੁਵਾਦ — ਅਲ-ਆਰਾਫ 109

ਸੂਰਾ ਅਲ-ਆਰਾਫ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ…

ਸੂਰਾ ਆਇਤ 109/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers