ਅਲ-ਆਰਾਫ · 11/206
ਅਨੁਵਾਦ ਉਚਾਰਨ — ਅਲ-ਆਰਾਫ
وَلَقَدْ خَلَقْنَاكُمْ ثُمَّ صَوَّرْنَاكُمْ ثُمَّ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ لَمْ يَكُن مِّنَ السَّاجِدِينَ ۝١١
Wa laqad khalaqnaakum summa sawwarnaakum summa qulnaa lilmalaaa`ikatis judoo li Aadama fa-sajadooo illaaa Ibleesa lam yakum minas saajideen
📖 ਪੰਜਾਬੀ ਵਿੱਚ
11਼ ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ।
🎧 ਸੁਣੋ

📜 ਆਇਤ 9-13 — ਅਲ-ਆਰਾਫ

9وَمَنْ خَفَّتْ مَوَازِينُهُ فَأُولَٰئِكَ الَّذِينَ خَسِرُوا أَنفُسَهُم بِمَا كَانُوا بِآيَاتِنَا يَظْلِمُونَ
9਼ ਜਿਨ੍ਹਾਂ (ਦੇ ਨੇਕ ਅਮਲਾਂ) ਦਾ ਪਲੜਾ ਹਲਕਾ ਹੋਵੇਗਾ, ਇਹ ਉਹ ਲੋਕ ਹੋਣਗੇ ਜਿਨ੍ਹਾਂ ਨੇ ਅਪਣਾ ਆਪ ਨੂੰ ਘਾਟੇ ਵਚਿ ਪਾਇਆ ਹੋਵੇਗਾ ਕਉਿਂ ਜੋ ਉਹ ਮੇਰੀਆਂ ਆਇਤਾਂ ਨਾਲ ਜ਼ੁਲਮ ਕਰਦੇ ਸਨ।
10وَلَقَدْ مَكَّنَّاكُمْ فِي الْأَرْضِ وَجَعَلْنَا لَكُمْ فِيهَا مَعَايِشَ ۗ قَلِيلًا مَّا تَشْكُرُونَ
10਼ ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ।
11وَلَقَدْ خَلَقْنَاكُمْ ثُمَّ صَوَّرْنَاكُمْ ثُمَّ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ لَمْ يَكُن مِّنَ السَّاجِدِينَ
11਼ ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ।
12قَالَ مَا مَنَعَكَ أَلَّا تَسْجُدَ إِذْ أَمَرْتُكَ ۖ قَالَ أَنَا خَيْرٌ مِّنْهُ خَلَقْتَنِي مِن نَّارٍ وَخَلَقْتَهُ مِن طِينٍ
12਼ ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ।
13قَالَ فَاهْبِطْ مِنْهَا فَمَا يَكُونُ لَكَ أَن تَتَكَبَّرَ فِيهَا فَاخْرُجْ إِنَّكَ مِنَ الصَّاغِرِينَ
13਼ ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
11ਆਇਤ

ਅਨੁਵਾਦ — ਅਲ-ਆਰਾਫ 11

ਸੂਰਾ ਅਲ-ਆਰਾਫ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ।…

ਸੂਰਾ ਆਇਤ 11/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers