ਅਲ-ਆਰਾਫ · 110/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
يُرِيدُ أَن يُخْرِجَكُم مِّنْ أَرْضِكُمْ ۖ فَمَاذَا تَأْمُرُونَ ۝١١٠
Yureedu ai yukhrijakum min ardikum famaazaa taamuroon
📖 ਪੰਜਾਬੀ ਵਿੱਚ
110਼ (ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 108-112 — ਸੂਰਾ ਅਲ-ਆਰਾਫ

108وَنَزَعَ يَدَهُ فَإِذَا هِيَ بَيْضَاءُ لِلنَّاظِرِينَ
108਼ ਫੇਰ ਉਸ (ਮੂਸਾ) ਨੇ ਆਪਣਾ ਹੱਥ ਕੁੱਛ ਵਿੱਚੋਂ ਬਾਹਰ ਕੱਢਿਆ ਤਾਂ ਉਹ ਵੇਖਣ ਵਾਲਿਆਂ ਲਈ ਚਮਕਦਾ ਹੋਇਆ ਸਫ਼ੈਦ (ਹੱਥ) ਸੀ।
109قَالَ الْمَلَأُ مِن قَوْمِ فِرْعَوْنَ إِنَّ هَٰذَا لَسَاحِرٌ عَلِيمٌ
109਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ ਇਹ ਵਿਅਕਤੀ ਤਾਂ ਇਕ ਮਾਹਿਰ ਜਾਦੂਗਰ ਹੈ।
110يُرِيدُ أَن يُخْرِجَكُم مِّنْ أَرْضِكُمْ ۖ فَمَاذَا تَأْمُرُونَ
110਼ (ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ?
111قَالُوا أَرْجِهْ وَأَخَاهُ وَأَرْسِلْ فِي الْمَدَائِنِ حَاشِرِينَ
111਼ (ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ।
112يَأْتُوكَ بِكُلِّ سَاحِرٍ عَلِيمٍ
112਼ ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
110ਆਇਤ

ਅਨੁਵਾਦ — ਅਲ-ਆਰਾਫ 110

ਸੂਰਾ ਅਲ-ਆਰਾਫ ਆਇਤ 110 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 110਼ (ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ…

ਸੂਰਾ ਆਇਤ 110/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 108–112. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers