ਅਲ-ਆਰਾਫ · 112/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
يَأْتُوكَ بِكُلِّ سَاحِرٍ عَلِيمٍ ۝١١٢
Yaatooka bikulli saahirin `aleem
📖 ਪੰਜਾਬੀ ਵਿੱਚ
112਼ ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 110-114 — ਸੂਰਾ ਅਲ-ਆਰਾਫ

110يُرِيدُ أَن يُخْرِجَكُم مِّنْ أَرْضِكُمْ ۖ فَمَاذَا تَأْمُرُونَ
110਼ (ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ?
111قَالُوا أَرْجِهْ وَأَخَاهُ وَأَرْسِلْ فِي الْمَدَائِنِ حَاشِرِينَ
111਼ (ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ।
112يَأْتُوكَ بِكُلِّ سَاحِرٍ عَلِيمٍ
112਼ ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ।
113وَجَاءَ السَّحَرَةُ فِرْعَوْنَ قَالُوا إِنَّ لَنَا لَأَجْرًا إِن كُنَّا نَحْنُ الْغَالِبِينَ
113਼ ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?
114قَالَ نَعَمْ وَإِنَّكُمْ لَمِنَ الْمُقَرَّبِينَ
114਼ (ਫ਼ਿਰਔਨ ਨੇ) ਕਿਹਾ, ਹਾਂ! ਤੁਸੀਂ ਮੇਰੇ ਨਿਕਟਵਰਤੀ ਲੋਕਾਂ ਵਿੱਚੋਂ ਹੋ ਜਾਓਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
112ਆਇਤ

ਅਨੁਵਾਦ — ਅਲ-ਆਰਾਫ 112

ਸੂਰਾ ਅਲ-ਆਰਾਫ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ…

ਸੂਰਾ ਆਇਤ 112/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 110–114. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers