ਅਲ-ਆਰਾਫ · 113/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَجَاءَ السَّحَرَةُ فِرْعَوْنَ قَالُوا إِنَّ لَنَا لَأَجْرًا إِن كُنَّا نَحْنُ الْغَالِبِينَ ۝١١٣
Wa jaaa`as saharatu Fir`awna qaaloo inna lanaa la ajjran in kunnaa nahnul ghaalibeen
📖 ਪੰਜਾਬੀ ਵਿੱਚ
113਼ ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 111-115 — ਸੂਰਾ ਅਲ-ਆਰਾਫ

111قَالُوا أَرْجِهْ وَأَخَاهُ وَأَرْسِلْ فِي الْمَدَائِنِ حَاشِرِينَ
111਼ (ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ।
112يَأْتُوكَ بِكُلِّ سَاحِرٍ عَلِيمٍ
112਼ ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ।
113وَجَاءَ السَّحَرَةُ فِرْعَوْنَ قَالُوا إِنَّ لَنَا لَأَجْرًا إِن كُنَّا نَحْنُ الْغَالِبِينَ
113਼ ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?
114قَالَ نَعَمْ وَإِنَّكُمْ لَمِنَ الْمُقَرَّبِينَ
114਼ (ਫ਼ਿਰਔਨ ਨੇ) ਕਿਹਾ, ਹਾਂ! ਤੁਸੀਂ ਮੇਰੇ ਨਿਕਟਵਰਤੀ ਲੋਕਾਂ ਵਿੱਚੋਂ ਹੋ ਜਾਓਗੇ।
115قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ نَحْنُ الْمُلْقِينَ
115਼ (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
113ਆਇਤ

ਅਨੁਵਾਦ — ਅਲ-ਆਰਾਫ 113

ਸੂਰਾ ਅਲ-ਆਰਾਫ ਆਇਤ 113 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 113਼ ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ…

ਸੂਰਾ ਆਇਤ 113/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 111–115. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers