ਅਲ-ਆਰਾਫ · 115/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ نَحْنُ الْمُلْقِينَ ۝١١٥
Qaaloo yaa Moosaaa immaaa an tulqiya wa immaaa an nakoona nahnul mulqeen
📖 ਪੰਜਾਬੀ ਵਿੱਚ
115਼ (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਲ-ਆਰਾਫ

113وَجَاءَ السَّحَرَةُ فِرْعَوْنَ قَالُوا إِنَّ لَنَا لَأَجْرًا إِن كُنَّا نَحْنُ الْغَالِبِينَ
113਼ ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?
114قَالَ نَعَمْ وَإِنَّكُمْ لَمِنَ الْمُقَرَّبِينَ
114਼ (ਫ਼ਿਰਔਨ ਨੇ) ਕਿਹਾ, ਹਾਂ! ਤੁਸੀਂ ਮੇਰੇ ਨਿਕਟਵਰਤੀ ਲੋਕਾਂ ਵਿੱਚੋਂ ਹੋ ਜਾਓਗੇ।
115قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ نَحْنُ الْمُلْقِينَ
115਼ (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।
116قَالَ أَلْقُوا ۖ فَلَمَّا أَلْقَوْا سَحَرُوا أَعْيُنَ النَّاسِ وَاسْتَرْهَبُوهُمْ وَجَاءُوا بِسِحْرٍ عَظِيمٍ
116਼ (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।
117۞ وَأَوْحَيْنَا إِلَىٰ مُوسَىٰ أَنْ أَلْقِ عَصَاكَ ۖ فَإِذَا هِيَ تَلْقَفُ مَا يَأْفِكُونَ
117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
115ਆਇਤ

ਅਨੁਵਾਦ — ਅਲ-ਆਰਾਫ 115

ਸੂਰਾ ਅਲ-ਆਰਾਫ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ)…

ਸੂਰਾ ਆਇਤ 115/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers