ਅਲ-ਆਰਾਫ · 116/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ أَلْقُوا ۖ فَلَمَّا أَلْقَوْا سَحَرُوا أَعْيُنَ النَّاسِ وَاسْتَرْهَبُوهُمْ وَجَاءُوا بِسِحْرٍ عَظِيمٍ ۝١١٦
Qaala alqoo falam maaa alqaw saharooo a`yunannaasi wastarhaboohum wa jaaa`oo bisihrin `azeem
📖 ਪੰਜਾਬੀ ਵਿੱਚ
116਼ (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 114-118 — ਸੂਰਾ ਅਲ-ਆਰਾਫ

114قَالَ نَعَمْ وَإِنَّكُمْ لَمِنَ الْمُقَرَّبِينَ
114਼ (ਫ਼ਿਰਔਨ ਨੇ) ਕਿਹਾ, ਹਾਂ! ਤੁਸੀਂ ਮੇਰੇ ਨਿਕਟਵਰਤੀ ਲੋਕਾਂ ਵਿੱਚੋਂ ਹੋ ਜਾਓਗੇ।
115قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ نَحْنُ الْمُلْقِينَ
115਼ (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।
116قَالَ أَلْقُوا ۖ فَلَمَّا أَلْقَوْا سَحَرُوا أَعْيُنَ النَّاسِ وَاسْتَرْهَبُوهُمْ وَجَاءُوا بِسِحْرٍ عَظِيمٍ
116਼ (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।
117۞ وَأَوْحَيْنَا إِلَىٰ مُوسَىٰ أَنْ أَلْقِ عَصَاكَ ۖ فَإِذَا هِيَ تَلْقَفُ مَا يَأْفِكُونَ
117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।
118فَوَقَعَ الْحَقُّ وَبَطَلَ مَا كَانُوا يَعْمَلُونَ
118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
116ਆਇਤ

ਅਨੁਵਾਦ — ਅਲ-ਆਰਾਫ 116

ਸੂਰਾ ਅਲ-ਆਰਾਫ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ…

ਸੂਰਾ ਆਇਤ 116/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 114–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers