ਅਲ-ਆਰਾਫ · 117/206
ਅਨੁਵਾਦ ਉਚਾਰਨ — ਅਲ-ਆਰਾਫ
۞ وَأَوْحَيْنَا إِلَىٰ مُوسَىٰ أَنْ أَلْقِ عَصَاكَ ۖ فَإِذَا هِيَ تَلْقَفُ مَا يَأْفِكُونَ ۝١١٧
Wa awhainaaa ilaa Moosaaa an alqi `asaaka fa izaa hiya talqafu maa yaafikoon
📖 ਪੰਜਾਬੀ ਵਿੱਚ
117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।

🎧 ਸੁਣੋ


📜 ਆਇਤ 115-119 — ਅਲ-ਆਰਾਫ

115قَالُوا يَا مُوسَىٰ إِمَّا أَن تُلْقِيَ وَإِمَّا أَن نَّكُونَ نَحْنُ الْمُلْقِينَ
115਼ (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।
116قَالَ أَلْقُوا ۖ فَلَمَّا أَلْقَوْا سَحَرُوا أَعْيُنَ النَّاسِ وَاسْتَرْهَبُوهُمْ وَجَاءُوا بِسِحْرٍ عَظِيمٍ
116਼ (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।
117۞ وَأَوْحَيْنَا إِلَىٰ مُوسَىٰ أَنْ أَلْقِ عَصَاكَ ۖ فَإِذَا هِيَ تَلْقَفُ مَا يَأْفِكُونَ
117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।
118فَوَقَعَ الْحَقُّ وَبَطَلَ مَا كَانُوا يَعْمَلُونَ
118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।
119فَغُلِبُوا هُنَالِكَ وَانقَلَبُوا صَاغِرِينَ
119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
117ਆਇਤ

ਅਨੁਵਾਦ — ਅਲ-ਆਰਾਫ 117

ਸੂਰਾ ਅਲ-ਆਰਾਫ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ…

ਸੂਰਾ ਆਇਤ 117/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 115–119. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers