ਅਲ-ਆਰਾਫ · 118/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَوَقَعَ الْحَقُّ وَبَطَلَ مَا كَانُوا يَعْمَلُونَ ۝١١٨
Fawaqa`al haqqu wa batala maa kaanoo ya`maloon
📖 ਪੰਜਾਬੀ ਵਿੱਚ
118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਲ-ਆਰਾਫ

116قَالَ أَلْقُوا ۖ فَلَمَّا أَلْقَوْا سَحَرُوا أَعْيُنَ النَّاسِ وَاسْتَرْهَبُوهُمْ وَجَاءُوا بِسِحْرٍ عَظِيمٍ
116਼ (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।
117۞ وَأَوْحَيْنَا إِلَىٰ مُوسَىٰ أَنْ أَلْقِ عَصَاكَ ۖ فَإِذَا هِيَ تَلْقَفُ مَا يَأْفِكُونَ
117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।
118فَوَقَعَ الْحَقُّ وَبَطَلَ مَا كَانُوا يَعْمَلُونَ
118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।
119فَغُلِبُوا هُنَالِكَ وَانقَلَبُوا صَاغِرِينَ
119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।
120وَأُلْقِيَ السَّحَرَةُ سَاجِدِينَ
120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
118ਆਇਤ

ਅਨੁਵਾਦ — ਅਲ-ਆਰਾਫ 118

ਸੂਰਾ ਅਲ-ਆਰਾਫ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ…

ਸੂਰਾ ਆਇਤ 118/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers