ਅਲ-ਆਰਾਫ · 119/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَغُلِبُوا هُنَالِكَ وَانقَلَبُوا صَاغِرِينَ ۝١١٩
Faghuliboo hunaalika wanqalaboo saaghireen
📖 ਪੰਜਾਬੀ ਵਿੱਚ
119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 117-121 — ਸੂਰਾ ਅਲ-ਆਰਾਫ

117۞ وَأَوْحَيْنَا إِلَىٰ مُوسَىٰ أَنْ أَلْقِ عَصَاكَ ۖ فَإِذَا هِيَ تَلْقَفُ مَا يَأْفِكُونَ
117਼ ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।
118فَوَقَعَ الْحَقُّ وَبَطَلَ مَا كَانُوا يَعْمَلُونَ
118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।
119فَغُلِبُوا هُنَالِكَ وَانقَلَبُوا صَاغِرِينَ
119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।
120وَأُلْقِيَ السَّحَرَةُ سَاجِدِينَ
120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।
121قَالُوا آمَنَّا بِرَبِّ الْعَالَمِينَ
121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
119ਆਇਤ

ਅਨੁਵਾਦ — ਅਲ-ਆਰਾਫ 119

ਸੂਰਾ ਅਲ-ਆਰਾਫ ਆਇਤ 119 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ…

ਸੂਰਾ ਆਇਤ 119/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 117–121. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers