ਅਲ-ਆਰਾਫ · 12/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ مَا مَنَعَكَ أَلَّا تَسْجُدَ إِذْ أَمَرْتُكَ ۖ قَالَ أَنَا خَيْرٌ مِّنْهُ خَلَقْتَنِي مِن نَّارٍ وَخَلَقْتَهُ مِن طِينٍ ۝١٢
Qaala maa mana`aka allaa tasjuda iz amartuka qaala ana khairum minhu khalaqtanee min naarinw wa khalaqtahoo min teen
📖 ਪੰਜਾਬੀ ਵਿੱਚ
12਼ ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਆਰਾਫ

10وَلَقَدْ مَكَّنَّاكُمْ فِي الْأَرْضِ وَجَعَلْنَا لَكُمْ فِيهَا مَعَايِشَ ۗ قَلِيلًا مَّا تَشْكُرُونَ
10਼ ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ।
11وَلَقَدْ خَلَقْنَاكُمْ ثُمَّ صَوَّرْنَاكُمْ ثُمَّ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ لَمْ يَكُن مِّنَ السَّاجِدِينَ
11਼ ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ।
12قَالَ مَا مَنَعَكَ أَلَّا تَسْجُدَ إِذْ أَمَرْتُكَ ۖ قَالَ أَنَا خَيْرٌ مِّنْهُ خَلَقْتَنِي مِن نَّارٍ وَخَلَقْتَهُ مِن طِينٍ
12਼ ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ।
13قَالَ فَاهْبِطْ مِنْهَا فَمَا يَكُونُ لَكَ أَن تَتَكَبَّرَ فِيهَا فَاخْرُجْ إِنَّكَ مِنَ الصَّاغِرِينَ
13਼ ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।
14قَالَ أَنظِرْنِي إِلَىٰ يَوْمِ يُبْعَثُونَ
14਼ ਉਸ (ਇਬਲੀਸ) ਨੇ (ਅੱਲਾਹ ਨੂੰ) ਕਿਹਾ ਕਿ ਤੂੰ ਮੈਨੂੰ ਉਸ ਦਿਨ ਤੀਕ ਲਈ ਮੋਹਲਤ ਦੇ ਜਦੋਂ ਲੋਕੀ ਕਬਰਾਂ ਵਿੱਚੋਂ (ਜਿਉਂਦੇ) ਉਠਾਏ ਜਾਣਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
12ਆਇਤ

ਅਨੁਵਾਦ — ਅਲ-ਆਰਾਫ 12

ਸੂਰਾ ਅਲ-ਆਰਾਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ…

ਸੂਰਾ ਆਇਤ 12/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers