ਅਲ-ਆਰਾਫ · 120/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَأُلْقِيَ السَّحَرَةُ سَاجِدِينَ ۝١٢٠
Wa ulqiyas saharatu saajideen
📖 ਪੰਜਾਬੀ ਵਿੱਚ
120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 118-122 — ਸੂਰਾ ਅਲ-ਆਰਾਫ

118فَوَقَعَ الْحَقُّ وَبَطَلَ مَا كَانُوا يَعْمَلُونَ
118਼ ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।
119فَغُلِبُوا هُنَالِكَ وَانقَلَبُوا صَاغِرِينَ
119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।
120وَأُلْقِيَ السَّحَرَةُ سَاجِدِينَ
120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।
121قَالُوا آمَنَّا بِرَبِّ الْعَالَمِينَ
121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।
122رَبِّ مُوسَىٰ وَهَارُونَ
122਼ ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
120ਆਇਤ

ਅਨੁਵਾਦ — ਅਲ-ਆਰਾਫ 120

ਸੂਰਾ ਅਲ-ਆਰਾਫ ਆਇਤ 120 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।

ਸੂਰਾ ਆਇਤ 120/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 118–122. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers