ਅਲ-ਆਰਾਫ · 121/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالُوا آمَنَّا بِرَبِّ الْعَالَمِينَ ۝١٢١
Qaaloo aamannaa bi Rabbil `aalameen
📖 ਪੰਜਾਬੀ ਵਿੱਚ
121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 119-123 — ਸੂਰਾ ਅਲ-ਆਰਾਫ

119فَغُلِبُوا هُنَالِكَ وَانقَلَبُوا صَاغِرِينَ
119਼ ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।
120وَأُلْقِيَ السَّحَرَةُ سَاجِدِينَ
120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।
121قَالُوا آمَنَّا بِرَبِّ الْعَالَمِينَ
121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।
122رَبِّ مُوسَىٰ وَهَارُونَ
122਼ ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।
123قَالَ فِرْعَوْنُ آمَنتُم بِهِ قَبْلَ أَنْ آذَنَ لَكُمْ ۖ إِنَّ هَٰذَا لَمَكْرٌ مَّكَرْتُمُوهُ فِي الْمَدِينَةِ لِتُخْرِجُوا مِنْهَا أَهْلَهَا ۖ فَسَوْفَ تَعْلَمُونَ
123਼ ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
121ਆਇਤ

ਅਨੁਵਾਦ — ਅਲ-ਆਰਾਫ 121

ਸੂਰਾ ਅਲ-ਆਰਾਫ ਆਇਤ 121 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ…

ਸੂਰਾ ਆਇਤ 121/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 119–123. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers