ਅਲ-ਆਰਾਫ · 122/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
رَبِّ مُوسَىٰ وَهَارُونَ ۝١٢٢
Rabbi Moosaa wa Haaroon
📖 ਪੰਜਾਬੀ ਵਿੱਚ
122਼ ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 120-124 — ਸੂਰਾ ਅਲ-ਆਰਾਫ

120وَأُلْقِيَ السَّحَرَةُ سَاجِدِينَ
120਼ ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।
121قَالُوا آمَنَّا بِرَبِّ الْعَالَمِينَ
121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।
122رَبِّ مُوسَىٰ وَهَارُونَ
122਼ ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।
123قَالَ فِرْعَوْنُ آمَنتُم بِهِ قَبْلَ أَنْ آذَنَ لَكُمْ ۖ إِنَّ هَٰذَا لَمَكْرٌ مَّكَرْتُمُوهُ فِي الْمَدِينَةِ لِتُخْرِجُوا مِنْهَا أَهْلَهَا ۖ فَسَوْفَ تَعْلَمُونَ
123਼ ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।
124لَأُقَطِّعَنَّ أَيْدِيَكُمْ وَأَرْجُلَكُم مِّنْ خِلَافٍ ثُمَّ لَأُصَلِّبَنَّكُمْ أَجْمَعِينَ
124਼ ਮੈਂ ਤੁਹਾਡੇ (ਜਾਦੂਗਰਾਂ ਦੇ) ਇਕ ਪਾਸੇ ਦੇ ਹੱਥ ਅਤੇ ਦੂਜੇ ਪਾਸੇ ਦੇ ਪੈਰਾਂ ਨੂੰ ਵਢਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਲਟਕਵਾ ਦੇਵਾਂਗਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
122ਆਇਤ

ਅਨੁਵਾਦ — ਅਲ-ਆਰਾਫ 122

ਸੂਰਾ ਅਲ-ਆਰਾਫ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।

ਸੂਰਾ ਆਇਤ 122/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 120–124. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers