ਅਲ-ਆਰਾਫ · 123/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ فِرْعَوْنُ آمَنتُم بِهِ قَبْلَ أَنْ آذَنَ لَكُمْ ۖ إِنَّ هَٰذَا لَمَكْرٌ مَّكَرْتُمُوهُ فِي الْمَدِينَةِ لِتُخْرِجُوا مِنْهَا أَهْلَهَا ۖ فَسَوْفَ تَعْلَمُونَ ۝١٢٣
Qaala Fir`awnu aamantum bihee qabla an aazana lakum; inna haaza lamakrum makartumoohu filmadeenati litukhrijoo minhaaa ahlahaa fasawfa ta`almoon
📖 ਪੰਜਾਬੀ ਵਿੱਚ
123਼ ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 121-125 — ਸੂਰਾ ਅਲ-ਆਰਾਫ

121قَالُوا آمَنَّا بِرَبِّ الْعَالَمِينَ
121਼ ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।
122رَبِّ مُوسَىٰ وَهَارُونَ
122਼ ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।
123قَالَ فِرْعَوْنُ آمَنتُم بِهِ قَبْلَ أَنْ آذَنَ لَكُمْ ۖ إِنَّ هَٰذَا لَمَكْرٌ مَّكَرْتُمُوهُ فِي الْمَدِينَةِ لِتُخْرِجُوا مِنْهَا أَهْلَهَا ۖ فَسَوْفَ تَعْلَمُونَ
123਼ ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।
124لَأُقَطِّعَنَّ أَيْدِيَكُمْ وَأَرْجُلَكُم مِّنْ خِلَافٍ ثُمَّ لَأُصَلِّبَنَّكُمْ أَجْمَعِينَ
124਼ ਮੈਂ ਤੁਹਾਡੇ (ਜਾਦੂਗਰਾਂ ਦੇ) ਇਕ ਪਾਸੇ ਦੇ ਹੱਥ ਅਤੇ ਦੂਜੇ ਪਾਸੇ ਦੇ ਪੈਰਾਂ ਨੂੰ ਵਢਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਲਟਕਵਾ ਦੇਵਾਂਗਾ।
125قَالُوا إِنَّا إِلَىٰ رَبِّنَا مُنقَلِبُونَ
125਼ ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ ਮਗਰੋਂ) ਅਸੀਂ ਆਪਣੇ ਮਾਲਿਕ ਵੱਲ ਹੀ ਪਰਤ ਕੇ ਜਾਵਾਂਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
123ਆਇਤ

ਅਨੁਵਾਦ — ਅਲ-ਆਰਾਫ 123

ਸੂਰਾ ਅਲ-ਆਰਾਫ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ…

ਸੂਰਾ ਆਇਤ 123/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 121–125. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers